ਮੁਜ਼ਫਰਪੁਰ/ਬਿਊਰੋ ਨਿਊਜ਼ :
ਬਾਲੀਵੁੱਡ ਅਦਾਕਾਰ ਆਮਿਰ ਖਾਨ ਅਤੇ ਉਸ ਦੀ ਪਤਨੀ ਕਿਰਨ ਰਾਓ ਖ਼ਿਲਾਫ਼ ‘ਅਸਹਿਣਸ਼ੀਲਤਾ’ ਮੁੱਦੇ ‘ਤੇ ਕੀਤੀਆਂ ਵਿਵਾਦਤ ਟਿੱਪਣੀਆਂ ਸਬੰਧੀ ਬਿਹਾਰ ਦੇ ਮੁਜ਼ਫਰਪੁਰ ਜ਼ਿਲ੍ਹੇ ਦੀ ਅਦਾਲਤ ਦੇ ਆਦੇਸ਼ਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਐਡਵੋਕੇਟ ਸੁਧੀਰ ਕੁਮਾਰ ਓਝਾ ਨੇ ਦੱਸਿਆ ਕਿ ਆਮਿਰ ਖਾਨ ਤੇ ਉਸ ਦੀ ਪਤਨੀ ਖ਼ਿਲਾਫ਼ ਮੁਜ਼ਫਰਪੁਰ ਜ਼ਿਲ੍ਹੇ ਦੇ ਸ਼ਹਿਰੀ ਥਾਣੇ ਵਿਚ ਵਿਵਾਦਤ ਟਿੱਪਣੀਆਂ ਦੇ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਹੈ।
The post ਆਮਿਰ ਖਾਨ ਤੇ ਕਿਰਨ ਰਾਓ ਖ਼ਿਲਾਫ਼ ਕੇਸ appeared first on Quomantry Amritsar Times.